Bible Language

Jeremiah 20:11 (YLT) Young's Literal Translation

Versions

PAV   ਪਰ ਯਹੋਵਾਹ ਇੱਕ ਡਰਾਉਣੇ ਜੋਧੇ ਵਾਂਙੁ ਮੇਰੇ ਸੰਗ ਹੈ, ਏਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਓਹ ਪਰਬਲ ਨਾ ਪੈ ਸੱਕਣਗੇ! ਓਹ ਬਹੁਤ ਲੱਜਿਆਵਾਨ ਹੋਣਗੇ, ਓਹ ਸਫਲ ਨਾ ਹੋਣਗੇ, ਓਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।
IRVPA   ਪਰ ਯਹੋਵਾਹ ਇੱਕ ਡਰਾਉਣੇ ਯੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸਕਣਗੇ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫ਼ਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।