Bible Language

Jeremiah 20:9 (YLT) Young's Literal Translation

Versions

PAV   ਜੇ ਮੈਂ ਆਖਾਂ, ਮੈਂ ਉਹ ਦਾ ਜ਼ਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਙੁ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਏਹ ਨੂੰ ਰੱਖਦਾ ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸੱਕਦਾ!
IRVPA   ਜੇ ਮੈਂ ਆਖਾਂ, ਮੈਂ ਉਹ ਦਾ ਜਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਗੂੰ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਇਹ ਨੂੰ ਰੱਖਦਾ-ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸਕਦਾ।