Bible Language

Jeremiah 21:9 (YLT) Young's Literal Translation

Versions

PAV   ਜਿਹੜਾ ਏਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਏਹ ਦੇ ਵਿੱਚੋਂ ਨਿੱਕਲ ਜਾਏਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਨ੍ਹਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ
IRVPA   ਜਿਹੜਾ ਇਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਇਹ ਦੇ ਵਿੱਚੋਂ ਨਿੱਕਲ ਜਾਵੇਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਹਨਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ