Bible Language

Jeremiah 22:30 (YLT) Young's Literal Translation

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਮਨੁੱਖ ਨੂੰ ਔਂਤਰਾ ਲਿੱਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫਲ ਨਾ ਹੋਵੇਗਾ, ਨਾ ਹੀ ਉਹ ਦੀ ਨਸਲ ਵਿੱਚੋਂ ਕੋਈ ਸਫਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫੇਰ ਰਾਜ ਕਰੇ।।
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫ਼ਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫ਼ਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ। PE