Bible Language

Jeremiah 23:39 (YLT) Young's Literal Translation

Versions

PAV   ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁਟਾਂਗਾ ਅਤੇ ਤੁਹਾਨੂੰ ਅਤੇ ਏਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ
IRVPA   ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁੱਟਾਂਗਾ ਅਤੇ ਤੁਹਾਨੂੰ ਇਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ