Bible Language

Jeremiah 26:2 (YLT) Young's Literal Translation

Versions

PAV   ਯਹੋਵਾਹ ਐਉਂ ਆਖਦਾ ਹੈ, - ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦਿਆਂ ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦੇਵਾਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ