Bible Language

Jeremiah 26:21 (YLT) Young's Literal Translation

Versions

PAV   ਜਦ ਯਹੋਯਾਕੀਮ ਪਾਤਸ਼ਾਹ ਨੇ ਅਤੇ ਉਸ ਦੇ ਸਾਰੇ ਸੂਰ ਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਪਾਤਸ਼ਾਹ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰੀਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ
IRVPA   ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰਿੱਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ