Versions
PAV ਤੂੰ ਓਹਨਾਂ ਨੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁੱਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ
IRVPA ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ