Bible Language

Jeremiah 28:16 (YLT) Young's Literal Translation

Versions

PAV   ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਏਸ ਵਰ੍ਹੇ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ!
IRVPA   ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀਪੁਣੇ ਨਾਲ ਬੋਲਿਆ ਹੈਂ!