Bible Language

Jeremiah 42:9 (YLT) Young's Literal Translation

Versions

PAV   ਅਤੇ ਓਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਘੱਲਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਐਉਂ ਫ਼ਰਮਾਉਂਦਾ ਹੈ, -
IRVPA   ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ,