Bible Language

Judges 19 (YLT) Young's Literal Translation

Versions

PAV   ਉਨ੍ਹੀਂ ਦਿਨੀਂ ਇਸਰਾਏਲੀਆਂ ਦਾ ਪਾਤਸ਼ਾਹ ਕੋਈ ਨਹੀਂ ਸੀ ਅਤੇ ਅਜਿਹਾ ਹੋਇਆ ਜੋ ਇੱਕ ਲੇਵੀ ਮਨੁੱਖ ਨੇ ਜਿਹੜਾ ਇਫ਼ਰਾਈਮ ਦੇ ਪਹਾੜ ਦੇ ਪਰੇ ਰਹਿੰਦਾ ਸੀ ਬੈਤਲਹਮ-ਯਹੂਦਾਹ ਤੋਂ ਆਪਣੇ ਲਈ ਇੱਕ ਸੁਰੀਤ ਨੂੰ ਲੈ ਲਿਆ
IRVPA   {ਇੱਕ ਲੇਵੀ ਅਤੇ ਉਸ ਦੀ ਰਖ਼ੈਲ} PS ਉਨ੍ਹਾਂ ਦਿਨਾਂ ਵਿੱਚ ਜਦ ਇਸਰਾਏਲੀਆਂ ਦਾ ਕੋਈ ਰਾਜਾ ਨਹੀਂ ਸੀ ਤਾਂ ਅਜਿਹਾ ਹੋਇਆ ਕਿ ਇੱਕ ਲੇਵੀ ਮਨੁੱਖ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਰਹਿੰਦਾ ਸੀ, ਬੈਤਲਹਮ ਯਹੂਦਾਹ ਤੋਂ ਆਪਣੇ ਲਈ ਇੱਕ ਰਖ਼ੈਲ ਨੂੰ ਰੱਖ ਲਿਆ।