Bible Language

Judges 19:27 (YLT) Young's Literal Translation

Versions

PAV   ਉਸ ਦੇ ਭਰਤਾ ਨੇ ਸਵੇਰੇ ਉੱਠ ਕੇ ਘਰ ਦੇ ਬੂਹੇ ਖੋਲ੍ਹੇ ਅਤੇ ਤੁਰਨ ਨੂੰ ਬਾਹਰ ਨਿੱਕਲਿਆ ਤਾਂ ਵੇਖੋ, ਉਹ ਤੀਵੀਂ ਜਿਹੜੀ ਉਹ ਦੀ ਸੁਰੀਤ ਸੀ ਘਰ ਦੇ ਬੂਹੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਸਰਦਲ ਨਾਲ ਲੱਗੇ ਹੋਏ ਸਨ
IRVPA   ਉਸ ਦੇ ਪਤੀ ਨੇ ਸਵੇਰੇ ਉੱਠ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਜਾਣ ਲਈ ਬਾਹਰ ਨਿੱਕਲਿਆ ਤਾਂ ਵੇਖੋ, ਉਸ ਦੀ ਰਖ਼ੈਲ ਘਰ ਦੇ ਦਰਵਾਜ਼ੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਡਿਉੜ੍ਹੀ ਨਾਲ ਲੱਗੇ ਹੋਏ ਸਨ।