Bible Language

Leviticus 17:10 (YLT) Young's Literal Translation

Versions

PAV   ਅਤੇ ਭਾਵੇਂ ਕੋਈ ਮਨੁੱਖ ਇਸਰਾਏਲ ਦੇ ਘਰਾਣੇ ਦਾ ਹੋਵੇ ਯਾ ਉਨ੍ਹਾਂ ਓਪਰਿਆਂ ਵਿੱਚੋਂ ਜੋ ਤੁਹਾਡੇ ਵਿੱਚ ਵੱਸਦੇ ਹਨ ਜਿਹੜਾ ਕਿਸੇ ਪਰਕਾਰ ਦਾ ਲਹੂ ਖਾਵੇ ਤਾਂ ਜਿਹੜਾ ਲਹੂ ਖਾਵੇ, ਮੈਂ ਓਸ ਪ੍ਰਾਣੀ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦਿਆਂ ਲੋਕਾਂ ਵਿੱਚੋਂ ਛੇਕ ਦਿਆਂਗਾ
IRVPA   ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।