Bible Language

Leviticus 17:8 (YLT) Young's Literal Translation

Versions

PAV   ਤੈਂ ਉਨ੍ਹਾਂ ਨੂੰ ਇਸ ਤਰਾਂ ਆਖਣਾ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਯਾ ਓਪਰਿਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਦੀ ਭੇਟ ਯਾ ਬਲੀ ਚੜ੍ਹਾਵੇ
IRVPA   ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,