Bible Language

Luke 11:50 (YLT) Young's Literal Translation

Versions

PAV   ਭਈ ਸਭਨਾਂ ਨਬੀਆਂ ਦਾ ਲਹੂ ਜੋ ਸੰਸਾਰ ਦੇ ਮੁੱਢੋਂ ਵਹਾਇਆ ਗਿਆ ਹੈ
ERVPA   ਇਸ ਵਾਸਤੇ ਇਸ ਪੀਢ਼ੀ ਦੇ ਲੋਕਾਂ ਨੂੰ ਦੁਨੀਆਂ ਦੇ ਮੁਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ।
IRVPA   ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।