Bible Language

Luke 11:52 (YLT) Young's Literal Translation

Versions

PAV   ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਲੈ ਗਏ। ਤੁਸੀਂ ਆਪ ਨਹੀਂ ਵੜੇ ਅਤੇ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।।
ERVPA   “ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੁ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅਡ਼ਚਨ ਪਾਈ ਜਿਹਡ਼ੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।”
IRVPA   ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।