Bible Language

Luke 15:32 (YLT) Young's Literal Translation

Versions

PAV   ਪਰ ਖੁਸ਼ੀ ਕਰਨੀ ਅਤੇ ਅਨੰਦ ਕਰਨਾ ਜੋਗ ਸੀ ਕਿਉਂਕਿ ਤੇਰਾ ਇਹ ਭਰਾ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ ਅਰ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।।
ERVPA   ਪਰ ਸਾਨੂੰ ਦਾਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹਡ਼ਾ ਗੁਆਚਿਆ ਹੋਇਆ ਸੀ ਹੁਣ ਲਭ ਗਿਆ ਹੈ।”
IRVPA   ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ। PE