Bible Language

Mark 10:2 (YLT) Young's Literal Translation

Versions

PAV   ਫ਼ਰੀਸੀਆਂ ਨੇ ਕੋਲ ਆਣ ਕੇ ਉਹ ਦੇ ਪਰਤਾਉਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਜੋਗ ਹੈ ਜੋ ਪੁਰਖ ਤੀਵੀਂ ਨੂੰ ਤਿਆਗ ਦੇਵੇ?
ERVPA   ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”
IRVPA   ਫ਼ਰੀਸੀਆਂ ਨੇ ਕੋਲ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?