Bible Language

Mark 11:3 (YLT) Young's Literal Translation

Versions

PAV   ਅਰ ਜੇ ਕੋਈ ਤੁਹਾਨੂੰ ਕਹੇ ਭਈ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਕਹਿਣਾ ਜੋ ਪ੍ਰਭੁ ਨੂੰ ਇਹ ਦੀ ਲੋੜ ਹੈ ਤਦ ਉਹ ਝੱਟ ਉਸ ਨੂੰ ਮੁੜ ਐਧਰ ਘੱਲ ਦੇਵੇਗਾ
ERVPA   ਜੇਕਰ ਕੋਈ ਮਨੁੱਖ ਤੁਹਾਨੂੰ ਆਖੇ ਕਿ ਇਸਨੂੰ ਕਿਥੇ ਲੈ ਜਾ ਰਹੇ ਹੋ, ਤਾਂ ਉਸ ਬੰਦੇ ਨੂੰ ਕਹਿਣਾ, ‘ਪ੍ਰਭੂ ਜੀ, ਨੂੰ ਇਸਦੀ ਲੋਡ਼ ਹੈ। ਉਹ ਜਲਦੀ ਹੀ ਇਸਨੂੰ ਵਾਪਸ ਭੇਜ ਦੇਵੇਗਾ।’
IRVPA   ਅਤੇ ਜੇ ਕੋਈ ਤੁਹਾਨੂੰ ਪੁੱਛੇ ਜੋ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।