Bible Language

Mark 1:45 (YLT) Young's Literal Translation

Versions

PAV   ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਐਡਾ ਉਜਾਗਰ ਕੀਤਾ ਜੋ ਯਿਸੂ ਫੇਰ ਨਗਰ ਵਿੱਚ ਖੁਲ੍ਹਮਖੁਲ੍ਹਾ ਨਾ ਵੜ ਸੱਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫੇਰਿਓਂ ਉਹ ਦੇ ਕੋਲ ਆਉਦੇਂ ਜਾਂਦੇ ਸਨ।।
ERVPA   ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵਡ਼ ਸਕਿਆ। ਤਾਂ ਉਸਨੇ ਇਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।
IRVPA   ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ। PE