Bible Language

Mark 1:6 (YLT) Young's Literal Translation

Versions

PAV   ਅਤੇ ਯੂਹੰਨਾ ਦੇ ਬਸਤ੍ਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਨਾਲ ਸੀ ਅਤੇ ਉਹ ਟਿੱਡੀਆਂ ਅਰ ਬਣ ਦਾ ਸ਼ਹਿਤ ਖਾਂਦਾ ਹੁੰਦਾ ਸੀ
ERVPA   ਯੂਹੰਨਾ ਦੇ ਕੱਪਡ਼ੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮਡ਼ੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
IRVPA   ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।