Bible Language

Mark 5:5 (YLT) Young's Literal Translation

Versions

PAV   ਉਹ ਰਾਤ ਦਿਨ ਨਿੱਤ ਕਬਰਾਂ ਅਤੇ ਪਹਾੜ੍ਹਾਂ ਵਿੱਚ ਚੀਕਾਂ ਮਾਰਦਾ ਅਰ ਆਪਣੇ ਆਪ ਨੂੰ ਪੱਥਰਾਂ ਨਾਲ ਵੱਢਦਾ ਹੁੰਦਾ ਸੀ
ERVPA   ਦਿਨ-ਰਾਤ ਇਹ ਆਦਮੀ ਕਬਰਾਂ ਵਿਚਕਾਰ ਅਤੇ ਪਹਾਡ਼ੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ।
IRVPA   ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।