Bible Language

Mark 5:6 (YLT) Young's Literal Translation

Versions

PAV   ਜਾਂ ਉਸ ਨੇ ਯਿਸੂ ਨੂੰ ਦੂਰੋਂ ਡਿੱਠਾ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ
ERVPA   ਜਦੋਂ ਯਿਸੂ ਅਜੇ ਦੂਰ ਹੀ ਸੀ ਤਾਂ ਇਸ ਆਦਮੀ ਨੇ ਉਸਨੂੰ ਵੇਖ ਲਿਆ ਅਤੇ ਉਹ ਉਸ ਵੱਲ ਨਸਿਆ। ਅਤੇ ਉਸ ਅੱਗੇ ਜਾਕੇ ਝੁਕ ਗਿਆ।
IRVPA   ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।