Bible Language

Matthew 16:28 (YLT) Young's Literal Translation

Versions

PAV   ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕੋਈ ਏਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤੋੜੀ ਮਨੁੱਖ ਦੇ ਪੁੱਤ੍ਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।।
ERVPA   ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇਥੇ ਖਡ਼ੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ। PE