Versions
PAV ਅਤੇ ਵੇਖੋ ਕਈਆਂ ਗ੍ਰੰਥੀਆਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਕੁਫ਼ਰ ਬਕਦਾ ਹੈ
ERVPA ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”
IRVPA ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ।