Bible Language

Matthew 9:4 (YLT) Young's Literal Translation

Versions

PAV   ਤਾਂ ਯਿਸੂ ਨੇ ਉਨ੍ਹਾਂ ਦੀ ਸੋਚ ਵਿਚਾਰ ਮਲੂਮ ਕਰ ਕੇ ਆਖਿਆ, ਤੁਸੀਂ ਕਾਹਨੂੰ ਆਪਣੇ ਮਨ ਵਿੱਚ ਬੁਰੇ ਵਿਚਾਰ ਕਰਦੇ ਹੋ?
ERVPA   ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿਚਾਰ ਰਖਦੇ ਹੈ?
IRVPA   ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?