Bible Language

Numbers 1 (YLT) Young's Literal Translation

Versions

PAV   ਉਨ੍ਹਾਂ ਦੇ ਮਿਸਰ ਦੇਸ ਤੋਂ ਨਿਕਲਣ ਦੇ ਪਿੱਛੋਂ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਮੂਸਾ ਨੂੰ ਬੋਲਿਆ