Bible Language

Numbers 23:7 (YLT) Young's Literal Translation

Versions

PAV   ਉਸ ਨੇ ਆਪਣਾ ਅਗੰਮ ਵਾਕ ਖੋਲ ਕੇ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਹਾੜ ਤੋਂ, ਮੇਰੇ ਲਈ ਯਾਕੂਬ ਨੂੰ ਸਰਾਪ ਦੇਹ, ਅਤੇ ਆ, ਇਸਰਾਏਲ ਨੂੰ ਧਿੱਕਾਰ!
IRVPA   ਉਸ ਨੇ ਆਪਣਾ ਅਗੰਮ ਵਾਕ ਆਖਿਆ,
ਅਰਾਮ ਤੋਂ ਬਾਲਾਕ ਮੈਨੂੰ ਲਿਆਇਆ,
ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ,
ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ,
ਇਸਰਾਏਲ ਨੂੰ ਘਟਾ!