Bible Language

Philippians 2:27 (YLT) Young's Literal Translation

Versions

PAV   ਅਤੇ ਉਹ ਤਾਂ ਸੱਚੀ ਮੁੱਚੀਂ ਮਾਂਦਾ ਸੀ ਸਗੋਂ ਮਰਨਾਊ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਨਿਰੇ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸ਼ੋਕ ਤੋਂ ਸ਼ੋਕ ਪਵੇ
ERVPA   ਉਹ ਬਹੁਤ ਬਿਮਾਰ ਸੀ ਅਤੇ ਮਰਨ ਹੀ ਵਾਲਾ ਸੀ। ਪਰ ਪਰਮੇਸ਼ੁਰ ਨੇ ਉਸਨੂੰ ਮਿਹਰ ਵਿਖਾਈ। ਸਿਰਫ਼ ਉਸੇ ਨੂੰ ਹੀ ਨਹੀਂ, ਸਗੋਂ ਮੈਨੂੰ ਵੀ, ਤਾਂ ਜੋ ਮੈਨੂੰ ਹੋਰ ਉਦਾਸੀ ਨਾ ਝੱਲਣੀ ਪਵੇ।
IRVPA   ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ।