Bible Language

Proverbs 13:3 (YLT) Young's Literal Translation

Versions

PAV   ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਪਾਲਨਾ ਕਰਦਾ ਹੈ। ਪਰ ਜੋ ਆਪਣੇ ਬੁੱਲ੍ਹਾਂ ਨੂੰ ਟੱਡਦਾ ਹੈ, ਉਹ ਦੇ ਲਈ ਬਰਬਾਦੀ ਹੋਵੇਗੀ।
IRVPA   ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।