Bible Language

Proverbs 19 (YLT) Young's Literal Translation

Versions

PAV   ਉਲਟੇ ਬੁੱਲਾਂ ਵਾਲੇ ਨਾਲੋਂ ਜੋ ਮੂਰਖ ਹੈ, ਉਹ ਦੀਣ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।
IRVPA   ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।