Bible Language

Proverbs 28:2 (YLT) Young's Literal Translation

Versions

PAV   ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਦਾ ਘਲਿਆਰ ਚਿਰ ਤਾਈਂ ਬਣਿਆ ਰਹੇਗਾ।
IRVPA   ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।