Bible Language

Proverbs 7:21 (YLT) Young's Literal Translation

Versions

PAV   ਉਹ ਨੇ ਆਪਣੀਆਂ ਬਾਹਲੀਆਂ ਚਿਕਣੀਆਂ ਚੋਪੜੀਆਂ ਗੱਲਾਂ ਨਾਲ ਉਹ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁਲ੍ਹਾਂ ਦੇ ਲੱਲੋ ਪੱਤੋਂ ਨਾਲ ਧੱਕੋ ਧੱਕੀ ਉਹ ਨੂੰ ਲੈ ਗਈ।
IRVPA   ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।