Bible Language

Psalms 110:1 (YLT) Young's Literal Translation

Versions

PAV   ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
IRVPA   {ਪਰਮੇਸ਼ੁਰ ਅਤੇ ਉਸ ਦਾ ਚੁਣਿਆ ਹੋਇਆ ਰਾਜਾ} PS ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।