Bible Language

Psalms 37:40 (YLT) Young's Literal Translation

Versions

PAV   ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ, ਅਤੇ ਉਨ੍ਹਾਂ ਨੂੰ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਹੈ ਅਤੇ ਉਨ੍ਹਾਂ ਨੂੰ ਬਚਾਉਂਦਾ ਹੈ, ਕਿਉਂ ਜੋ ਓਹ ਉਸ ਦੀ ਸ਼ਰਨ ਆਏ ਹਨ।।
IRVPA   ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ। PE