Bible Language

Psalms 55:21 (YLT) Young's Literal Translation

Versions

PAV   ਉਹ ਦਾ ਮੂੰਹ ਮੱਖਣ ਨਾਲੋਂ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!।।
IRVPA   ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!