Versions
PAV ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਮੁੰਦ ਕੇ ਉਹ ਦੇ ਉੱਤੇ ਮੋਹਰ ਲਾਈ ਭਈ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ ਜਿੰਨਾ ਚਿਰ ਹਜ਼ਾਰ ਵਰ੍ਹਾ ਪੂਰਾ ਨਾ ਹੋ ਲਵੇ । ਇਹ ਦੇ ਮਗਰੋਂ ਜ਼ਰੂਰ ਹੈ ਭਈ ਉਹ ਥੋੜੇ ਚਿਰ ਲਈ ਛੱਡਿਆ ਜਾਵੇ।।
ERVPA ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ ਇੱਕ ਹਜ਼ਾਰ ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸਕੇ। ਇੱਕ ਹਜ਼ਾਰ ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।
IRVPA ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। PEPS