Bible Language

Daniel 11:39 (YLT) Young's Literal Translation

Versions

PAV   ਅਤੇ ਉਹ ਸਾਰਿਆਂ ਨਾਲੋਂ ਪੱਕਿਆਂ ਕੋਟਾਂ ਦੇ ਵਿਰੁੱਧ ਪਰਾਏ ਦਿਓਤੇ ਦੀ ਸਹਾਇਤਾ ਨਾਲ ਕੰਮ ਕਰੇਗਾ, ਉਸ ਦੇ ਮੰਨਣ ਵਾਲਿਆਂ ਨੂੰ ਉਹ ਵੱਡਾ ਆਦਰ ਕਰੇਗਾ ਅਤੇ ਉਨ੍ਹਾਂ ਨੂੰ ਕਈਆਂ ਦਾ ਸਰਦਾਰ ਬਣਾਵੇਗਾ ਅਤੇ ਮੁੱਲ ਲਈ ਧਰਤੀ ਨੂੰ ਵੰਡੇਗਾ
IRVPA   ਉਹ ਸਾਰਿਆਂ ਨਾਲੋਂ ਪੱਕੀਆਂ ਕੋਟਾਂ ਦੇ ਵਿਰੁੱਧ ਪਰਾਏ ਦੇਵਤੇ ਦੀ ਸਹਾਇਤਾ ਨਾਲ ਕੰਮ ਕਰੇਗਾ * ਆਪਣੀ ਸ਼ਹਿਰ ਪਨਾਹ ਦੀ ਰਾਖੀ ਲਈ ਪਰਾਏ ਦੇਵਤਿਆਂ ਦੇ ਪੁਜਾਰੀਆਂ ਦੀ ਮਦਦ ਭਾਲੇਗਾ , ਉਸ ਦੇ ਮੰਨਣ ਵਾਲਿਆਂ ਨੂੰ ਉਹ ਵੱਡਾ ਆਦਰ ਕਰੇਗਾ ਅਤੇ ਉਹਨਾਂ ਨੂੰ ਕਈਆਂ ਦਾ ਸਰਦਾਰ ਬਣਾਵੇਗਾ ਅਤੇ ਮੁੱਲ ਲਈ ਧਰਤੀ ਨੂੰ ਵੰਡੇਗਾ।