Bible Language

Daniel 11:40 (YLT) Young's Literal Translation

Versions

PAV   ਅਤੇ ਓੜਕ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧਕ ਦੇਵੇਗਾ ਅਤੇ ਉੱਤਰ ਦਾ ਰਾਜਾ ਰਥ ਅਤੇ ਘੋੜ ਚੜ੍ਹੇ ਅਰ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਙੁ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਨ੍ਹਾਂ ਦੇਸ਼ਾਂ ਵਿੱਚ ਵੜੇਗਾ ਅਤੇ ਆਫਰੇਗਾ ਅਰ ਲੰਘੇਗਾ
IRVPA   ਅਤੇ ਅਖ਼ੀਰ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧੱਕ ਦੇਵੇਗਾ ਅਤੇ ਉੱਤਰ ਦਾ ਰਾਜਾ ਰੱਥ ਅਤੇ ਘੋੜ ਚੜ੍ਹੇ ਅਤੇ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਗੂੰ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਹਨਾਂ ਦੇਸਾਂ ਵਿੱਚ ਵੜੇਗਾ ਅਤੇ ਆਫ਼ਰੇਗਾ ਅਤੇ ਲੰਘੇਗਾ।