Bible Language

Daniel 11:5 (YLT) Young's Literal Translation

Versions

PAV   ਅਤੇ ਦੱਖਣ ਦਾ ਰਾਜਾ ਜ਼ੋਰ ਪਾਏਗਾ ਅਤੇ ਉਹ ਦੇ ਨਾਲੋਂ ਉਹ ਦੇ ਸਰਦਾਰਾਂ ਵਿੱਚੋਂ ਇੱਕ ਵਧੀਕ ਜ਼ੋਰਾਵਰ ਹੋਵੇਗਾ ਅਤੇ ਸਮਰੱਥਾ ਪਾਏਗਾ ਅਤੇ ਉਸ ਦਾ ਰਾਜ ਇੱਕ ਵੱਡਾ ਰਾਜ ਹੋਵੇਗਾ
IRVPA   ਦੱਖਣ ਦਾ ਰਾਜਾ * ਮਿਸਰ ਦੇਸ ਦਾ ਰਾਜਾ ਜਿੱਤ ਪਾਏਗਾ ਅਤੇ ਉਹ ਦੇ ਨਾਲੋਂ ਉਹ ਦੇ ਸਰਦਾਰਾਂ ਵਿੱਚੋਂ ਇੱਕ ਵਧੀਕ ਜ਼ੋਰਾਵਰ ਹੋਵੇਗਾ, ਸਮਰੱਥਾ ਪਾਏਗਾ ਅਤੇ ਉਸ ਦਾ ਰਾਜ ਇੱਕ ਵੱਡਾ ਰਾਜ ਹੋਵੇਗਾ।