Bible Language

Daniel 4:19 (YLT) Young's Literal Translation

Versions

PAV   ਤਦ ਦਾਨੀਏਲ ਜਿਹ ਦਾ ਨਾਉਂ ਬੇਲਟਸ਼ੱਸਰ ਹੈ ਕੁਝ ਚਿਰ ਤੀਕ ਚੁੱਪ ਰਿਹਾ ਅਤੇ ਆਪਣੇ ਖਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਹੇ ਬੇਲਟਸ਼ੱਸਰ, ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਪਰਿਥਵੀ ਨਾਥ, ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!