Bible Language

Deuteronomy 23:14 (YLT) Young's Literal Translation

Versions

PAV   ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਛੌਣੀ ਦੇ ਵਿੱਚ ਫਿਰਦਾ ਹੈ ਤਾਂ ਜੋ ਉਹ ਤੁਹਾਨੂੰ ਛੁਡਾਵੇ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਲਾ ਦੇਵੇ ਤਾਂ ਹੀ ਤੁਹਾਡੀ ਛੌਣੀ ਪਵਿੱਤ੍ਰ ਹੋਵੇ ਮਤੇ ਉਹ ਤੁਹਾਡੇ ਵਿੱਚ ਕੋਈ ਬੇਸ਼ਰਮੀ ਦੀ ਗੱਲ ਵੇਖ ਕੇ ਮੁੜ ਜਾਵੇ।।