Bible Language

Exodus 12:48 (YLT) Young's Literal Translation

Versions

PAV   ਜਦ ਤੁਹਾਡੇ ਨਾਲ ਕੋਈ ਓਪਰਾ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਕਰਨੀ ਚਾਹੇ ਤਦ ਉਸ ਦੇ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ ਫੇਰ ਉਹ ਨੇੜੇ ਆਕੇ ਉਹ ਨੂੰ ਮਨਾਵੇ ਅਤੇ ਐਉਂ ਉਹ ਦੇਸ ਦੇ ਜੰਮੇ ਹੋਏ ਵਾਂਙੁ ਹੋਵੇਗਾ ਪਰ ਅਣ ਸੁੰਨਤਾ ਨਰ ਉਸ ਵਿੱਚੋਂ ਨਾ ਖਾਵੇ