Bible Language

Exodus 16:12 (YLT) Young's Literal Translation

Versions

PAV   ਮੈਂ ਇਸਰਾਏਲੀਆਂ ਦਾ ਕੁੜ੍ਹਣਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA   ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।