Bible Language

Exodus 16:15 (YLT) Young's Literal Translation

Versions

PAV   ਜਾਂ ਇਸਰਾਲੇਈਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਆਹ ਕੀ ਹੈ? ਕਿਉਂ ਜੋ ਓਹ ਨਹੀਂ ਜਾਣਦੇ ਸਨ ਭਈ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਏਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ
IRVPA   ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।