Bible Language

Exodus 16:3 (YLT) Young's Literal Translation

Versions

PAV   ਅਰ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸਾਂ? ਪਰ ਤੁਸੀਂ ਸਾਨੂੰ ਏਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਏਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ
IRVPA   ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ।