Bible Language

Exodus 18:22 (YLT) Young's Literal Translation

Versions

PAV   ਓਹ ਹਰ ਵੇਲੇ ਲੋਕਾਂ ਦਾ ਨਿਆਉਂ ਕਰਨ ਅਤੇ ਐਉਂ ਹੋਵੇ ਭਈ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਐਉਂ ਤੇਰੇ ਲਈ ਸੌਖਾ ਰਹੇਗਾ ਅਰ ਓਹ ਤੇਰੇ ਨਾਲ ਭਾਰ ਹਲਕਾ ਕਰਨ
IRVPA   ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ।