Bible Language

Exodus 18:5 (YLT) Young's Literal Translation

Versions

PAV   ਅਰ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤ੍ਰਾਂ ਅਰ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਹਾੜ ਉੱਤੇ ਡੇਰਾ ਲਾਇਆ ਹੋਇਆ ਸੀ
IRVPA   ਅਤੇ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤਰਾਂ ਅਤੇ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਰਬਤ ਉੱਤੇ ਡੇਰਾ ਲਾਇਆ ਹੋਇਆ ਸੀ।