Versions
PAV ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਰ ਡੰਡਾ ਅਰ ਕਟੋਰੇ ਅਰ ਗੋਲੇ ਅਰ ਫੁੱਲ ਉਸ ਵਿੱਚੋਂ ਹੀ ਸਨ
IRVPA {ਸੋਨੇ ਦੀ ਦੀਵਟ ਬਣਾਉਣਾ} (ਕੂਚ 25:31-40) PS ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ੍ਹ ਕੇ ਬਣਾਇਆ। ਉਸ ਦਾ ਪਾਏਦਾਨ ਅਤੇ ਡੰਡਾ ਅਤੇ ਕਟੋਰੇ ਅਤੇ ਗੋਲੇ ਅਤੇ ਫੁੱਲ ਉਸ ਵਿੱਚੋਂ ਹੀ ਸਨ