Bible Language

Exodus 37:8 (YLT) Young's Literal Translation

Versions

PAV   ਇੱਕ ਕਰੂਬੀ ਇੱਕ ਸਿਰੇ ਤੇ ਅਰ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ
IRVPA   ਇੱਕ ਕਰੂਬੀ ਇੱਕ ਸਿਰੇ ਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ